ਕੁਲੁੱਸੈ 3:7 - ਪਵਿੱਤਰ ਬਾਈਬਲ7 ਅਤੀਤ ਵਿੱਚ, ਤੁਸੀਂ ਅਜਿਹੇ ਲੋਕਾਂ ਦਾ ਸੰਗ ਕੀਤਾ ਅਤੇ ਇਹ ਸਾਰੀਆਂ ਗੱਲਾਂ ਕੀਤੀਆਂ। See the chapterਪਵਿੱਤਰ ਬਾਈਬਲ O.V. Bible (BSI)7 ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸਾਓ ਜਿਸ ਵੇਲੇ ਉਨ੍ਹਾਂ ਵਿੱਚ ਜੀਉਂਦੇ ਸਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ। See the chapterਪਵਿੱਤਰ ਬਾਈਬਲ (Revised Common Language North American Edition)7 ਇੱਕ ਸਮਾਂ ਸੀ ਜਦੋਂ ਤੁਸੀਂ ਇਹਨਾਂ ਲਾਲਸਾਵਾਂ ਦੇ ਅਨੁਸਾਰ ਜੀਵਨ ਬਤੀਤ ਕਰਦੇ ਸੀ । See the chapterਪੰਜਾਬੀ ਮੌਜੂਦਾ ਤਰਜਮਾ7 ਤੁਸੀਂ ਉਹਨਾਂ ਤਰੀਕਿਆਂ ਨਾਲ ਚੱਲਦੇ ਸੀ, ਜਿਸ ਜੀਵਨ ਵਿੱਚ ਤੁਸੀਂ ਪਹਿਲਾਂ ਜੀਉਂਦੇ ਸੀ। See the chapterPunjabi Standard Bible7 ਇੱਕ ਸਮੇਂ ਤੁਸੀਂ ਵੀ ਇਨ੍ਹਾਂ ਗੱਲਾਂ ਦੇ ਅਨੁਸਾਰ ਚੱਲਦੇ ਸੀ ਜਦੋਂ ਇਨ੍ਹਾਂ ਵਿੱਚ ਜੀਉਂਦੇ ਸੀ। See the chapter |