ਕੁਲੁੱਸੈ 3:9 - ਪਵਿੱਤਰ ਬਾਈਬਲ9 ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ। See the chapterਪਵਿੱਤਰ ਬਾਈਬਲ O.V. Bible (BSI)9 ਇੱਕ ਦੂਏ ਨਾਲ ਝੂਠ ਨਾ ਮਾਰੋ ਕਿਉਂ ਜੋ ਤੁਸਾਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕਰਨੀਆਂ ਸਣੇ ਲਾਹ ਸੁੱਟਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ। See the chapterਪਵਿੱਤਰ ਬਾਈਬਲ (Revised Common Language North American Edition)9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂਕਿ ਤੁਸੀਂ ਆਪਣੀ ਪੁਰਾਣੀ ਮਨੁੱਖਤਾ ਉਸ ਦੇ ਕੰਮਾਂ ਸਮੇਤ ਲਾਹ ਦਿੱਤੀ ਹੈ See the chapterਪੰਜਾਬੀ ਮੌਜੂਦਾ ਤਰਜਮਾ9 ਇੱਕ-ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਉਸ ਦੀਆ ਕਰਨੀਆਂ ਸਮੇਤ ਛੱਡ ਦਿੱਤਾ ਹੈ। See the chapterPunjabi Standard Bible9 ਇੱਕ ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਪੁਰਾਣੇ ਮਨੁੱਖੀ ਸੁਭਾਅ ਨੂੰ ਉਸ ਦੇ ਕੰਮਾਂ ਸਮੇਤ ਲਾਹ ਸੁੱਟਿਆ ਹੈ See the chapter |