Online Bible

- Advertisements -




ਕੁਲੁੱਸੈ 4:10 - ਪਵਿੱਤਰ ਬਾਈਬਲ

10 ਅਰਿਸਤਰੱਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁੱਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਸਾਕ ਹੈ ਜਿਹ ਦੇ ਵਿਖੇ ਤੁਹਾਨੂੰ ਹੁਕਮ ਮਿਲਿਆ ਸੀ - ਜੇ ਉਹ ਤੁਹਾਡੇ ਕੋਲ ਆਵੇ ਤਾਂ ਉਹ ਦਾ ਆਦਰ ਭਾਉ ਕਰਨਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਅਰਿਸਤਰਖੁਸ ਜਿਹੜਾ ਮੇਰੇ ਨਾਲ ਕੈਦ ਵਿੱਚ ਹੈ, ਤੁਹਾਨੂੰ ਨਮਸਕਾਰ ਕਹਿੰਦਾ ਹੈ ਅਤੇ ਇਸੇ ਤਰ੍ਹਾਂ ਬਰਨਬਾਸ ਦਾ ਰਿਸ਼ਤੇ ਵਿੱਚੋਂ ਭਰਾ ਮਰਕੁਸ ਵੀ ਨਮਸਕਾਰ ਕਹਿੰਦਾ ਹੈ । ਉਸ ਦੇ ਬਾਰੇ ਤੁਸੀਂ ਪਹਿਲਾਂ ਹੀ ਹਿਦਾਇਤ ਪ੍ਰਾਪਤ ਕਰ ਚੁੱਕੇ ਹੋ ਕਿ ਜਦੋਂ ਉਹ ਤੁਹਾਡੇ ਕੋਲ ਆਵੇ ਤਾਂ ਉਸ ਦਾ ਚੰਗੀ ਤਰ੍ਹਾਂ ਸੁਆਗਤ ਕਰੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਮੇਰਾ ਸਾਥੀ ਕੈਦੀ ਅਰਿਸਤਰਖੁਸ ਤੁਹਾਡੇ ਨਾਲ ਨਮਸਕਾਰ ਭੇਜਦਾ ਹੈ, ਜਿਵੇਂ ਕਿ ਬਰਨਬਾਸ ਦਾ ਚਚੇਰਾ ਭਰਾ ਮਾਰਕਸ। (ਤੁਹਾਨੂੰ ਉਸਦੇ ਬਾਰੇ ਹਦਾਇਤਾਂ ਮਿਲੀਆਂ ਹਨ; ਜੇ ਉਹ ਤੁਹਾਡੇ ਕੋਲ ਆਉਂਦਾ ਹੈ ਤਾਂ ਉਸਦਾ ਸਵਾਗਤ ਕਰੋ।)

See the chapter Copy

Punjabi Standard Bible

10 ਮੇਰਾ ਸੰਗੀ ਕੈਦੀ ਅਰਿਸਤਰਖੁਸ ਅਤੇ ਮਰਕੁਸ ਜੋ ਬਰਨਬਾਸ ਦਾ ਸੰਬੰਧੀ ਹੈ (ਜਿਸ ਦੇ ਵਿਖੇ ਤੁਹਾਨੂੰ ਹਿਦਾਇਤਾਂ ਮਿਲੀਆਂ ਕਿ ਜੇ ਉਹ ਤੁਹਾਡੇ ਕੋਲ ਆਵੇ ਤਾਂ ਉਸ ਦਾ ਸੁਆਗਤ ਕਰਨਾ)

See the chapter Copy




ਕੁਲੁੱਸੈ 4:10

Follow us:

Advertisements


Advertisements