Online Bible

- Advertisements -




ਕੁਲੁੱਸੈ 4:12 - ਪਵਿੱਤਰ ਬਾਈਬਲ

12 ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਇਪਫ੍ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡੀ ਸੁਖ ਸਾਂਦ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਜਤਨ ਕਰਦਾ ਹੈ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਿਆ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਇਪਫ਼ਰਾਸ ਜਿਹੜਾ ਤੁਹਾਡੇ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦਾ ਸੇਵਕ ਹੈ, ਤੁਹਾਨੂੰ ਨਮਸਕਾਰ ਕਹਿੰਦਾ ਹੈ । ਉਹ ਹਮੇਸ਼ਾ ਪੂਰੇ ਦਿਲ ਨਾਲ ਤੁਹਾਡੇ ਲਈ ਪ੍ਰਾਰਥਨਾ ਕਰਦਾ ਹੈ ਕਿ ਤੁਸੀਂ ਪੱਕੇ ਅਤੇ ਸੰਪੂਰਨ ਵਿਸ਼ਵਾਸੀਆਂ ਦੀ ਤਰ੍ਹਾਂ ਅਟੱਲ ਰਹੋ ਅਤੇ ਪਰਮੇਸ਼ਰ ਦੀ ਇੱਛਾ ਦੇ ਆਗਿਆਕਾਰੀ ਰਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਇਪਫ੍ਰਾਸ, ਜਿਹੜਾ ਤੁਹਾਡੇ ਵਿੱਚੋਂ ਇੱਕ ਹੈ ਅਤੇ ਮਸੀਹ ਯਿਸ਼ੂ ਦਾ ਇੱਕ ਸੇਵਕ ਹੈ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਉਹ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਵਿੱਚ ਲੜ ਰਿਹਾ ਹੈ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਸਾਰੀ ਇੱਛਾ ਵਿੱਚ ਦ੍ਰਿੜ ਹੋਵੋ, ਪਰਿਪੱਕ ਅਤੇ ਪੂਰਾ ਭਰੋਸਾ ਰੱਖੋ।

See the chapter Copy

Punjabi Standard Bible

12 ਇਪਫ੍ਰਾਸ, ਜੋ ਤੁਹਾਡੇ ਹੀ ਵਿੱਚੋਂ ਹੈ ਅਤੇ ਮਸੀਹ ਯਿਸੂ ਦਾ ਦਾਸ ਹੈ, ਤੁਹਾਨੂੰ ਸਲਾਮ ਕਹਿੰਦਾ ਹੈ ਅਤੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਹਮੇਸ਼ਾ ਤੁਹਾਡੇ ਲਈ ਯਤਨ ਕਰਦਾ ਹੈ ਕਿ ਤੁਸੀਂ ਸੰਪੂਰਨ ਹੋਵੋ ਅਤੇ ਪੂਰੇ ਭਰੋਸੇ ਨਾਲ ਪਰਮੇਸ਼ਰ ਦੀ ਇੱਛਾ 'ਤੇ ਕਾਇਮ ਰਹੋ।

See the chapter Copy




ਕੁਲੁੱਸੈ 4:12

Follow us:

Advertisements


Advertisements