ਕੁਲੁੱਸੈ 4:13 - ਪਵਿੱਤਰ ਬਾਈਬਲ13 ਮੈਂ ਜਾਣਦਾ ਹਾਂ ਕਿ ਉਸ ਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ। See the chapterਪਵਿੱਤਰ ਬਾਈਬਲ O.V. Bible (BSI)13 ਕਿਉਂ ਜੋ ਮੈਂ ਉਹ ਦੀ ਸਾਖੀ ਭਰਦਾ ਹਾਂ ਭਈ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਅਤੇ ਜਿਹੜੇ ਹੀਏਰਪੁਲਿਸ ਵਿੱਚ ਰਹਿੰਦੇ ਹਨ ਬਹੁਤ ਮਿਹਨਤ ਕਰਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)13 ਉਸ ਦੇ ਲਈ ਮੈਂ ਆਪ ਵੀ ਗਵਾਹੀ ਦੇ ਸਕਦਾ ਹਾਂ ਕਿ ਉਹ ਕਿਸ ਤਰ੍ਹਾਂ ਤੁਹਾਡੇ, ਲਾਉਦੀਕਿਯਾ ਅਤੇ ਹੀਏਰਪੁਲਿਸ ਦੇ ਰਹਿਣ ਵਾਲਿਆਂ ਦੇ ਲਈ ਮਿਹਨਤ ਕਰ ਰਿਹਾ ਹੈ । See the chapterਪੰਜਾਬੀ ਮੌਜੂਦਾ ਤਰਜਮਾ13 ਮੈਂ ਉਸ ਲਈ ਵਾਅਦਾ ਕਰਦਾ ਹਾਂ ਕਿ ਉਹ ਤੁਹਾਡੇ ਲਈ ਅਤੇ ਲਾਉਦਿਕੀਆ ਅਤੇ ਹੀਰਾਪੋਲਿਸ ਵਿਖੇ ਉਹਨਾਂ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਮੈਂ ਇਸਦਾ ਗਵਾਹ ਹਾਂ। See the chapterPunjabi Standard Bible13 ਕਿਉਂਕਿ ਮੈਂ ਉਸ ਦੇ ਵਿਖੇ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਲਈ ਅਤੇ ਉਨ੍ਹਾਂ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਹਨ, ਬਹੁਤ ਮਿਹਨਤ ਕਰਦਾ ਹੈ। See the chapter |