ਕੁਲੁੱਸੈ 4:15 - ਪਵਿੱਤਰ ਬਾਈਬਲ15 ਲਾਉਦਿਕਿਯਾ ਵਿੱਚ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਅਤੇ ਨੁਮਫ਼ਾਸ ਅਤੇ ਉਸ ਕਲੀਸਿਯਾ ਨੂੰ ਜਿਹੜੀ ਉਸ ਦੇ ਘਰ ਨਾਲ ਜੁੜਦੀ ਹੈ, ਸ਼ੁਭਕਾਮਨਾਵਾਂ ਆਖੋ। See the chapterਪਵਿੱਤਰ ਬਾਈਬਲ O.V. Bible (BSI)15 ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁਖ ਸਾਂਦ ਆਖੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ। See the chapterਪਵਿੱਤਰ ਬਾਈਬਲ (Revised Common Language North American Edition)15 ਲਾਉਦੀਕਿਯਾ ਦੇ ਭਰਾਵਾਂ ਅਤੇ ਭੈਣਾਂ ਅਤੇ ਨੁਮਫ਼ਾਸ ਨੂੰ ਅਤੇ ਉਸ ਦੇ ਘਰ ਵਿੱਚ ਇਕੱਠੀ ਹੋਣ ਵਾਲੀ ਕਲੀਸੀਯਾ ਨੂੰ ਸਾਡਾ ਨਮਸਕਾਰ ਕਹਿਣਾ । See the chapterਪੰਜਾਬੀ ਮੌਜੂਦਾ ਤਰਜਮਾ15 ਲਾਉਦਿਕੀਆ ਵਿਖੇ ਭੈਣਾਂ-ਭਰਾਵਾਂ ਅਤੇ ਨੂਮਫੇ਼ ਅਤੇ ਉਸ ਦੇ ਘਰ ਦੀ ਕਲੀਸਿਆ ਨੂੰ ਮੇਰੀਆਂ ਸ਼ੁਭਕਾਮਨਾਵਾਂ। See the chapterPunjabi Standard Bible15 ਲਾਉਦਿਕੀਆ ਦੇ ਭਾਈਆਂ ਨੂੰ, ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਸ ਦੇ ਘਰ ਵਿੱਚ ਇਕੱਠੀ ਹੁੰਦੀ ਹੈ, ਸਲਾਮ ਕਹਿਣਾ। See the chapter |