ਕੁਲੁੱਸੈ 4:16 - ਪਵਿੱਤਰ ਬਾਈਬਲ16 ਜਦੋਂ ਇਹ ਪੱਤਰ ਤੁਹਾਨੂੰ ਸੁਣਾਇਆ ਜਾਏ ਇਸ ਗੱਲ ਨੂੰ ਵੀ ਯਕੀਨੀ ਬਣਾਓ ਕਿ ਇਹ ਲਾਉਦਿਕਿਯਾ ਦੀ ਕਲੀਸਿਯਾ ਨੂੰ ਸੁਣਾਇਆ ਜਾਵੇ। ਅਤੇ ਤੁਸੀਂ ਵੀ ਉਹ ਪੱਤਰ ਪੜ੍ਹਿਆ ਜੋ ਮੈਂ ਲਾਉਦਿਕਿਯਾ ਦੀ ਕਲੀਸਿਯਾ ਨੂੰ ਲਿਖਿਆ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਜਾਂ ਇਹ ਪੱਤ੍ਰੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਭਈ ਏਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਭੀ ਪੜ੍ਹੀ ਜਾਵੇ ਅਤੇ ਜਿਹੜੀ ਪ੍ਰੱਤੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਭੀ ਪੜ੍ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ। See the chapterਪਵਿੱਤਰ ਬਾਈਬਲ (Revised Common Language North American Edition)16 ਇਸ ਪੱਤਰ ਨੂੰ ਆਪਣੇ ਵਿੱਚ ਪੜ੍ਹੇ ਜਾਣ ਦੇ ਬਾਅਦ ਨਿਸ਼ਚਿਤ ਕਰੋ ਕਿ ਇਹ ਪੱਤਰ ਲਾਉਦੀਕਿਯਾ ਦੀ ਕਲੀਸੀਯਾ ਵਿੱਚ ਵੀ ਪੜ੍ਹਿਆ ਜਾਵੇ । ਇਸੇ ਤਰ੍ਹਾਂ ਜਿਹੜਾ ਪੱਤਰ ਤੁਹਾਨੂੰ ਲਾਉਦੀਕਿਯਾ ਦੀ ਕਲੀਸੀਯਾ ਕੋਲੋਂ ਮਿਲੇ, ਉਹ ਪੱਤਰ ਆਪਣੀ ਕਲੀਸੀਯਾ ਵਿੱਚ ਵੀ ਪੜ੍ਹੋ । See the chapterਪੰਜਾਬੀ ਮੌਜੂਦਾ ਤਰਜਮਾ16 ਇਹ ਪੱਤਰ ਪੜ੍ਹਨ ਤੋਂ ਬਾਅਦ, ਤੁਸੀਂ ਵੇਖੋ ਕਿ ਇਹ ਲਾਉਦਿਕੀਆ ਦੀ ਕਲੀਸਿਆ ਵਿੱਚ ਵੀ ਪੜ੍ਹਿਆ ਜਾਂਦਾ ਹੈ ਅਤੇ ਤੁਸੀਂ ਬਦਲੇ ਵਿੱਚ ਲਾਉਦਿਕੀਆ ਦਾ ਪੱਤਰ ਪੜ੍ਹੋਗੇ। See the chapterPunjabi Standard Bible16 ਜਦੋਂ ਇਹ ਪੱਤ੍ਰੀ ਤੁਹਾਡੇ ਵਿਚਕਾਰ ਪੜ੍ਹ ਲਈ ਜਾਵੇ ਤਾਂ ਨਿਸ਼ਚਿਤ ਕਰਨਾ ਕਿ ਇਹ ਲਾਉਦਿਕੀਆਂ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਤੁਸੀਂ ਵੀ ਲਾਉਦਿਕੀਆ ਦੀ ਪੱਤ੍ਰੀ ਨੂੰ ਜ਼ਰੂਰ ਪੜ੍ਹਨਾ। See the chapter |