ਕੁਲੁੱਸੈ 4:7 - ਪਵਿੱਤਰ ਬਾਈਬਲ7 ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)7 ਤੁਖਿਕੁਸ ਜਿਹੜਾ ਪ੍ਰਭੁ ਵਿੱਚ ਪਿਆਰਾ ਭਾਈ ਅਤੇ ਮਾਤਬਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਚਾਲ ਤੁਹਾਨੂੰ ਦੱਸੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ। See the chapterਪਵਿੱਤਰ ਬਾਈਬਲ (Revised Common Language North American Edition)7 ਤੁਖਿਕੁਸ ਤੁਹਾਨੂੰ ਮੇਰੇ ਬਾਰੇ ਸਭ ਸਮਾਚਾਰ ਦੇਵੇਗਾ । ਉਹ ਪ੍ਰਭੂ ਦੇ ਕੰਮ ਵਿੱਚ ਸਾਡਾ ਪਿਆਰਾ ਭਰਾ, ਵਿਸ਼ਵਾਸ ਯੋਗ ਸਹਾਇਕ ਅਤੇ ਸਾਡਾ ਸਾਥੀ ਸੇਵਕ ਹੈ । See the chapterਪੰਜਾਬੀ ਮੌਜੂਦਾ ਤਰਜਮਾ7 ਤੁਖਿਕੁਸ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੱਸੇਗਾ। ਉਹ ਪਿਆਰਾ ਭਰਾ, ਇੱਕ ਵਫ਼ਾਦਾਰ ਸੇਵਕ ਅਤੇ ਪ੍ਰਭੂ ਵਿੱਚ ਸਾਥੀ ਦਾਸ ਹੈ। See the chapterPunjabi Standard Bible7 ਤੁਖਿਕੁਸ, ਜੋ ਪਿਆਰਾ ਭਾਈ ਅਤੇ ਵਿਸ਼ਵਾਸਯੋਗ ਸੇਵਕ ਤੇ ਪ੍ਰਭੂ ਵਿੱਚ ਸੰਗੀ ਦਾਸ ਹੈ, ਤੁਹਾਨੂੰ ਮੇਰੇ ਵਿਖੇ ਸਾਰੀਆਂ ਗੱਲਾਂ ਦੱਸੇਗਾ। See the chapter |