ਕੁਲੁੱਸੈ 4:8 - ਪਵਿੱਤਰ ਬਾਈਬਲ8 ਇਹੀ ਕਾਰਣ ਹੈ ਕਿ ਮੈਂ ਉਸ ਨੂੰ ਤੁਹਾਡੇ ਵੱਲ ਭੇਜ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀਆਂ ਗੱਲਾਂ ਤੋਂ ਜਾਣੂ ਹੋਵੋ। ਅਤੇ ਮੈਂ ਉਸ ਨੂੰ ਇਸ ਲਈ ਭੇਜ ਰਿਹਾ ਹਾਂ ਕਿ ਤੁਸੀਂ ਹੌਂਸਲਾ ਰੱਖੋ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਘੱਲਿਆ ਹੈ ਜੋ ਤੁਸੀਂ ਸਾਡੀ ਵਿਥਿਆ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲਾ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ। See the chapterਪਵਿੱਤਰ ਬਾਈਬਲ (Revised Common Language North American Edition)8 ਮੈਂ ਉਸ ਨੂੰ ਤੁਹਾਡੇ ਕੋਲ ਇਸੇ ਲਈ ਭੇਜ ਰਿਹਾ ਹਾਂ ਕਿ ਉਹ ਤੁਹਾਨੂੰ ਸਾਡੇ ਬਾਰੇ ਦੱਸੇ ਅਤੇ ਤੁਹਾਨੂੰ ਹੌਸਲਾ ਦੇਵੇ । See the chapterਪੰਜਾਬੀ ਮੌਜੂਦਾ ਤਰਜਮਾ8 ਮੈਂ ਉਸਨੂੰ ਤੁਹਾਡੇ ਕੋਲ ਸਪਸ਼ਟ ਮਕਸਦ ਲਈ ਤੁਹਾਡੇ ਕੋਲ ਭੇਜ ਰਿਹਾ ਹਾਂ ਤਾਂ ਜੋ ਤੁਸੀਂ ਸਾਡੇ ਹਾਲਾਤਾਂ ਬਾਰੇ ਜਾਣ ਸਕੋ ਅਤੇ ਉਹ ਤੁਹਾਡੇ ਦਿਲਾਂ ਨੂੰ ਉਤਸ਼ਾਹ ਦੇ ਸਕੇ। See the chapterPunjabi Standard Bible8 ਮੈਂ ਉਸ ਨੂੰ ਇਸੇ ਕੰਮ ਲਈ ਤੁਹਾਡੇ ਕੋਲ ਭੇਜਿਆ ਤਾਂਕਿ ਤੁਸੀਂ ਸਾਡੇ ਵਿਖੇ ਜਾਣ ਸਕੋ ਕਿ ਅਸੀਂ ਕਿਵੇਂ ਹਾਂ ਅਤੇ ਉਹ ਤੁਹਾਡੇ ਦਿਲਾਂ ਨੂੰ ਤਸੱਲੀ ਦੇਵੇ। See the chapter |