ਦਾਨੀਏਲ 1:1 - ਪਵਿੱਤਰ ਬਾਈਬਲ1 ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਯਰੂਸ਼ਲਮ ਆਇਆ। ਨਬੂਕਦਨੱਸਰ ਨੇ ਆਪਣੀ ਫ਼ੌਜ ਨਾਲ ਯਰੂਸ਼ਲਮ ਨੂੰ ਘੇਰਾ ਪਾ ਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਤੀਸਰਾ ਵਰ੍ਹਾ ਸੀ। See the chapterਪਵਿੱਤਰ ਬਾਈਬਲ O.V. Bible (BSI)1 ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਦੇ ਤੀਜੇ ਵਰ੍ਹੇ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ ਉਹ ਦੇ ਆਲੇ ਦੁਆਲੇ ਘੇਰਾ ਪਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ। See the chapter |