ਦਾਨੀਏਲ 1:12 - ਪਵਿੱਤਰ ਬਾਈਬਲ12 ਦਾਨੀਏਲ ਨੇ ਰੱਖਵਾਲੇ ਨੂੰ ਆਖਿਆ, “ਕਿਰਪਾ ਕਰਕੇ ਸਾਡੀ ਦਸ ਦਿਨਾਂ ਲਈ ਇਹ ਪਰੀਖਿਆ ਲਵੋ: ਸਾਨੂੰ ਖਾਣ ਲਈ ਸਬਜ਼ੀਆਂ ਅਤੇ ਪੀਣ ਲਈ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ। See the chapterਪਵਿੱਤਰ ਬਾਈਬਲ O.V. Bible (BSI)12 ਭਈ ਤੂੰ ਦਸ ਦਿਨ ਤੀਕਰ ਆਪਣੇ ਬੰਦਿਆਂ ਨੂੰ ਪਰਖ ਕੇ ਵੇਖਣਾ ਅਤੇ ਖਾਣ ਲਈ ਦਾਲ ਤੇ ਪੀਣ ਲਈ ਪਾਣੀ ਸਾਨੂੰ ਦਿਵਾਉਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੂੰ ਦਸ ਦਿਨ ਤੱਕ ਆਪਣੇ ਬੰਦਿਆਂ ਨੂੰ ਪਰਖ ਕੇ ਵੇਖ ਅਤੇ ਖਾਣ ਲਈ ਸਾਗ ਪਤ ਤੇ ਪੀਣ ਲਈ ਪਾਣੀ ਹੀ ਸਾਨੂੰ ਦਿੱਤਾ ਜਾਵੇ। See the chapter |