Online Bible

- Advertisements -




ਦਾਨੀਏਲ 1:15 - ਪਵਿੱਤਰ ਬਾਈਬਲ

15 ਦਸਾਂ ਦਿਨਾਂ ਮਗਰੋਂ, ਦਾਨੀਏਲ ਅਤੇ ਉਸ ਦੇ ਮਿੱਤਰ ਸ਼ਾਹੀ ਖਾਣਾ ਖਾਣ ਵਾਲੇ ਉਨ੍ਹਾਂ ਸਾਰੇ ਜਵਾਨਾਂ ਨਾਲੋਂ ਵੱਧੇਰੇ ਸਿਹਤਮੰਦ ਦਿਖਾਈ ਦਿੱਤੇ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਦਸ ਦਿਨਾਂ ਦੇ ਮਗਰੋਂ ਉਨ੍ਹਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ ਉਨ੍ਹਾ ਦੇ ਮੂੰਹ ਵਧੀਕ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਦਸ ਦਿਨਾਂ ਦੇ ਮਗਰੋਂ ਉਹਨਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ, ਉਹਨਾਂ ਦੇ ਮੂੰਹ ਵਧੇਰੇ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ।

See the chapter Copy




ਦਾਨੀਏਲ 1:15

Follow us:

Advertisements


Advertisements