Online Bible

- Advertisements -




ਦਾਨੀਏਲ 1:16 - ਪਵਿੱਤਰ ਬਾਈਬਲ

16 ਇਸ ਲਈ ਰੱਖਵਾਲੇ ਨੇ ਰਾਜੇ ਦੇ ਸ਼ਾਹੀ ਖਾਣੇ ਅਤੇ ਮੈਅ ਨੂੰ ਹਟਾ ਕੇ ਉਸਦੀ ਬਾਵੇਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਾਰੀਆਂ ਨੂੰ ਸਬਜ਼ੀਆਂ ਦੇਣੀਆਂ ਜਾਰੀ ਰੱਖੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਤਦ ਦਰੋਗੇ ਨੇ ਉਨ੍ਹਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਨ੍ਹਾਂ ਦੇ ਪੀਣ ਲਈ ਥਾਪੀ ਹੋਈ ਸੀ ਬੰਦ ਕਰ ਦਿੱਤੀ ਅਤੇ ਉਨ੍ਹਾਂ ਨੂੰ ਦਾਲ ਦੇ ਦਿੱਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।

See the chapter Copy




ਦਾਨੀਏਲ 1:16

Follow us:

Advertisements


Advertisements