Online Bible

- Advertisements -




ਦਾਨੀਏਲ 1:18 - ਪਵਿੱਤਰ ਬਾਈਬਲ

18 ਰਾਜਾ ਚਾਹੁੰਦਾ ਸੀ ਕਿ ਸਾਰੇ ਜਵਾਨ ਆਦਮੀਆਂ ਨੂੰ ਤਿੰਨ ਸਾਲ ਤੱਕ ਸਿੱਖਿਆ ਦਿੱਤੀ ਜਾਵੇ। ਉਸ ਸਮੇਂ ਦੇ ਅੰਤ ਤੇ ਅਸ਼ਪਨਜ਼ ਸਾਰੇ ਜਵਾਨਾਂ ਨੂੰ ਰਾਜੇ ਨਬੂਕਦਨੱਸਰ ਕੋਲ ਲੈ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਅਰ ਜਦ ਓਹ ਦਿਨ ਹੋ ਚੁੱਕੇ ਜਿਨ੍ਹਾਂ ਦੇ ਮਗਰੋਂ ਰਾਜੇ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੇ ਉਹ ਦੇ ਸਾਹਮਣੇ ਆਉਣਾ ਸੀ ਤਦ ਖੁਸਰਿਆਂ ਦਾ ਸਰਦਾਰ ਉਨ੍ਹਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਜਦ ਉਹ ਦਿਨ ਹੋ ਚੁੱਕੇ ਜਿਹਨਾਂ ਦੇ ਮਗਰੋਂ ਰਾਜੇ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਦੇ ਸਾਹਮਣੇ ਆਉਣਾ ਸੀ, ਤਦ ਖੁਸਰਿਆਂ ਦਾ ਪ੍ਰਧਾਨ ਉਹਨਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ।

See the chapter Copy




ਦਾਨੀਏਲ 1:18

Follow us:

Advertisements


Advertisements