Online Bible

- Advertisements -




ਦਾਨੀਏਲ 1:19 - ਪਵਿੱਤਰ ਬਾਈਬਲ

19 ਰਾਜੇ ਨੇ ਉਨ੍ਹਾਂ ਨਾਲ ਗੱਲ ਕੀਤੀ। ਰਾਜੇ ਨੇ ਦੇਖਿਆ ਕਿ ਹੋਰ ਕੋਈ ਵੀ ਜਵਾਨ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਸਾਹ ਜਿੰਨਾ ਚੰਗਾ ਨਹੀਂ ਸੀ। ਇਸ ਲਈ ਇਹ ਚਾਰੇ ਜਵਾਨ ਰਾਜੇ ਦੇ ਸੇਵਕ ਬਣ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਤੇ ਰਾਜੇ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਵਾਂਙੁ ਕੋਈ ਨਾ ਸੀ, ਏਸ ਲਈ ਓਹ ਰਾਜੇ ਦੇ ਦਰਬਾਰ ਖੜੇ ਰਹਿਣ ਲੱਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਰਾਜੇ ਨੇ ਉਹਨਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਹਨਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਦੇ ਵਾਂਗੂੰ ਕੋਈ ਨਹੀਂ ਸੀ, ਇਸ ਲਈ ਉਹ ਰਾਜੇ ਦੇ ਸਨਮੁਖ ਦਰਬਾਰੀ ਹੋਣ ਲਈ ਨਿਯੁਕਤ ਕੀਤਾ ਗਿਆ।

See the chapter Copy




ਦਾਨੀਏਲ 1:19

Follow us:

Advertisements


Advertisements