Online Bible

- Advertisements -




ਦਾਨੀਏਲ 1:20 - ਪਵਿੱਤਰ ਬਾਈਬਲ

20 ਹਰ ਸਮੇਂ ਜਦੋਂ ਰਾਜਾ ਉਨ੍ਹਾਂ ਨੂੰ ਕਿਸੇ ਮਹੱਤਵਪੂਰਣ ਗੱਲ ਬਾਰੇ ਪੁੱਛਦਾ ਤਾਂ ਉਹ ਬਹੁਤ ਸਿਆਣਪ ਅਤੇ ਸੂਝ ਦਰਸਾਉਂਦੇ, ਰਾਜੇ ਨੇ ਦੇਖਿਆ ਕਿ ਉਹ ਉਸ ਦੇ ਰਾਜ ਵਿੱਚਲੇ ਸਾਰੇ ਜਾਦੂਗਰਾਂ ਅਤੇ ਸਿਆਣਿਆਂ ਨਾਲੋਂ ਦਸ ਗੁਣਾ ਬਿਹਤਰ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਬੁੱਧ ਤੇ ਸ਼ਿਨਾਸ ਦੀ ਹਰ ਇੱਕ ਗੱਲ ਵਿੱਚ ਜਿਹ ਦੇ ਵਿਖੇ ਰਾਜੇ ਨੇ ਉਨ੍ਹਾਂ ਕੋਲੋਂ ਸਵਾਲ ਕੀਤਾ ਉਸ ਨੇ ਉਨ੍ਹਾਂ ਨੂੰ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ ਵਿੱਚ ਸਨ ਦਸ ਗੁਣਾ ਅੱਛਾ ਪਾਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਬੁੱਧ ਤੇ ਸਮਝ ਦੇ ਵਿਖੇ ਜੋ ਕੁਝ ਰਾਜਾ ਉਹਨਾਂ ਨੂੰ ਪੁੱਛਦਾ ਸੀ, ਉਸ ਵਿੱਚ ਉਹ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ਼ ਵਿੱਚ ਸਨ, ਦਸ ਗੁਣਾ ਨਿਪੁੰਨ ਸਨ।

See the chapter Copy




ਦਾਨੀਏਲ 1:20

Follow us:

Advertisements


Advertisements