ਦਾਨੀਏਲ 1:3 - ਪਵਿੱਤਰ ਬਾਈਬਲ3 ਫ਼ੇਰ ਰਾਜੇ ਨਬੂਕਦਨੱਸਰ ਨੇ ਅਸ਼ਪਨਜ਼ ਨੂੰ ਇੱਕ ਹੁਕਮ ਦਿੱਤਾ। (ਅਸ਼ਪਨਜ਼ ਰਾਜੇ ਦੀ ਸੇਵਾ ਕਰਨ ਵਾਲੇ ਸਾਰੇ ਖੁਸਰਿਆਂ ਵਿੱਚੋਂ ਪ੍ਰਮੁੱਖ ਆਗੂ ਸੀ।) ਰਾਜੇ ਨੇ ਅਸ਼ਪਨਜ਼ ਨੂੰ ਕੁਝ ਇਸਰਾਏਲੀ ਮੁੰਡਿਆਂ ਨੂੰ ਉਸ ਦੇ ਘਰ ਲਿਆਉਣ ਲਈ ਆਖਿਆ। ਨਬੂਕਦਨੱਸਰ ਆਮ ਇਸਰਾਏਲੀਆਂ, ਉੱਚ ਸ਼੍ਰੇਣੀ ਦੇ ਘਰਾਣਿਆਂ ਅਤੇ ਸ਼ਾਹੀ ਘਰਾਣੇ ਤੋਂ ਇਸਰਾਏਲੀ ਮੁੰਡੇ ਚਾਹੁੰਦਾ ਸੀ। See the chapterਪਵਿੱਤਰ ਬਾਈਬਲ O.V. Bible (BSI)3 ਅਰ ਰਾਜੇ ਨੇ ਖੁਸਰਿਆਂ ਦੇ ਸਰਦਾਰ ਅਸਪਨਜ਼ ਨੂੰ ਹੁਕਮ ਦਿੱਤਾ ਕਿ ਉਹ ਇਸਰਾਏਲੀਆਂ ਵਿੱਚੋਂ ਅਤੇ ਰਾਜੇ ਦੇ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਲਿਆ ਕੇ ਪੇਸ਼ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਰਾਜੇ ਨੇ ਖੁਸਰਿਆਂ ਦੇ ਪ੍ਰਧਾਨ ਅਸਪਨਜ਼ ਨੂੰ ਆਗਿਆ ਦਿੱਤੀ ਕਿ ਉਹ ਇਸਰਾਏਲੀਆਂ ਵਿੱਚੋਂ, ਰਾਜੇ ਦੀ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਚੁਣ ਕੇ ਪੇਸ਼ ਕਰੇ। See the chapter |