Online Bible

- Advertisements -




ਦਾਨੀਏਲ 1:4 - ਪਵਿੱਤਰ ਬਾਈਬਲ

4 ਰਾਜਾ ਨਬੂਕਦਨੱਸਰ ਸਿਰਫ਼ ਸਿਹਤਮੰਦ ਜਵਾਨ ਇਸਰਾਏਲੀ ਮੁੰਡੇ ਹੀ ਚਾਹੁੰਦਾ ਸੀ। ਰਾਜਾ ਚਾਹੁੰਦਾ ਸੀ ਕਿ ਇਨ੍ਹਾਂ ਜਵਾਨ ਆਦਮੀਆਂ ਦੇ ਕੋਈ ਜ਼ਖਮ ਜਾਂ ਚੋਟ ਦਾ ਨਿਸ਼ਾਨ ਨਾ ਹੋਵੇ ਅਤੇ ਨਾ ਉਨ੍ਹਾਂ ਦੇ ਸਰੀਰਾਂ ਵਿੱਚ ਕੋਈ ਦੋਸ਼ ਹੋਵੇ। ਰਾਜਾ ਸੁੰਦਰ, ਚੁਸਤ ਜਵਾਨ ਆਦਮੀ ਚਾਹੁੰਦਾ ਸੀ। ਰਾਜਾ ਉਨ੍ਹਾਂ ਜਵਾਨ ਆਦਮੀਆਂ ਨੂੰ ਚਾਹੁੰਦਾ ਸੀ ਜਿਨ੍ਹਾਂ ਨੂੰ ਗਿਆਨ ਪ੍ਰਾਪਤ ਸੀ ਅਤੇ ਜਿਹੜੇ ਵਿਗਿਆਨ ਨੂੰ ਸਮਝਦੇ ਸਨ। ਰਾਜਾ ਉਨ੍ਹਾਂ ਜਵਾਨ ਆਦਮੀਆਂ ਨੂੰ ਚਾਹੁੰਦਾ ਸੀ ਜਿਹੜੇ ਉਸ ਦੇ ਮਹਿਲ ਵਿੱਚ ਕੰਮ ਕਰ ਸੱਕਣ। ਰਾਜੇ ਨੇ ਅਸ਼ਪਨਜ਼ ਨੂੰ ਆਖਿਆ ਕਿ ਉਹ ਇਸਰਾਏਲ ਦੇ ਇਨ੍ਹਾਂ ਜਵਾਨ ਆਦਮੀਆਂ ਨੂੰ ਕਸਦੀਆਂ ਲੋਕਾਂ ਦੀ ਭਾਸ਼ਾ ਅਤੇ ਲਿਖਤਾਂ ਦੀ ਸਿੱਖਿਆ ਦ੍ਦੇਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਓਹ ਨਿਰਮਲ ਜੁਆਨ ਸਗੋਂ ਰੂਪਵੰਤ ਅਤੇ ਸਾਰੀ ਮੱਤ ਵਿੱਚ ਹੁਸ਼ਿਆਰ ਤੇ ਗਿਆਨਵੰਤ ਤੇ ਵਿਦਿਆਵਾਨ ਹੋਣ ਜਿਨ੍ਹਾਂ ਦੇ ਵਿੱਚ ਏਹ ਸ਼ਕਤੀ ਹੋਵੇ ਭਈ ਪਾਤਸ਼ਾਹੀ ਮਹਿਲ ਵਿੱਚ ਖੜੇ ਰਹਿ ਸੱਕਣ ਅਤੇ ਉਹ ਉਨ੍ਹਾਂ ਨੂੰ ਕਸਦੀਆਂ ਦੀ ਵਿਦਿਆ ਅਤੇ ਉਨ੍ਹਾਂ ਦੀ ਬੋਲੀ ਸਿਖਾਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਨੌਜਵਾਨ ਬੇਦੋਸ਼, ਰੂਪਵੰਤ ਅਤੇ ਸਾਰੀ ਬੁੱਧ ਵਿੱਚ ਹੁਸ਼ਿਆਰ, ਗਿਆਨਵਾਨ ਤੇ ਵਿਦਵਾਨ ਹੋਣ, ਜਿਹਨਾਂ ਦੇ ਵਿੱਚ ਇਹ ਕਾਬਲੀਅਤ ਹੋਵੇ ਜੋ ਉਹ ਸ਼ਾਹੀ ਮਹਿਲ ਵਿੱਚ ਸੇਵਾਦਾਰ ਹੋਣ। ਅਸਪਨਜ਼ ਉਹਨਾਂ ਨੂੰ ਕਸਦੀਆਂ ਦੀ ਵਿੱਦਿਆ ਅਤੇ ਉਹਨਾਂ ਦੀ ਬੋਲੀ ਸਿਖਾਏ।

See the chapter Copy




ਦਾਨੀਏਲ 1:4

Follow us:

Advertisements


Advertisements