Online Bible

- Advertisements -




ਦਾਨੀਏਲ 1:5 - ਪਵਿੱਤਰ ਬਾਈਬਲ

5 ਰਾਜਾ ਨਬੂਕਦਨੱਸਰ ਉਨ੍ਹਾਂ ਜਵਾਨ ਆਦਮੀਆਂ ਨੂੰ ਹਰ ਰੋਜ਼ ਨਿਸ਼ਚਿਤ ਭੋਜਨ ਅਤੇ ਮੈਅ ਦਿੰਦਾ ਹੁੰਦਾ ਸੀ। ਇਹ ਉਸੇ ਤਰ੍ਹਾਂ ਦਾ ਭੋਜਨ ਸੀ ਜਿਹੜਾ ਰਾਜਾ ਆਪ ਖਾਂਦਾ ਸੀ। ਰਾਜਾ ਇਸਰਾਏਲ ਦੇ ਉਨ੍ਹਾਂ ਜਵਾਨ ਆਦਮੀਆਂ ਨੂੰ ਤਿੰਨ ਸਾਲ ਸਿੱਖਿਆ ਦ੍ਦੇਣਾ ਚਾਹੁੰਦਾ ਸੀ। ਫ਼ੇਰ ਤਿੰਨਾਂ ਸਾਲਾਂ ਬਾਅਦ ਉਹ ਪਾਤਸ਼ਾਹ ਅੱਗੇ ਹਾਜ਼ਰ ਕੀਤੇ ਜਾਣੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਰਾਜੇ ਨੇ ਉਨ੍ਹਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਨਿੱਤ ਦਿਹਾੜੇ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਵਰਿਹਾਂ ਤੀਕਰ ਓਹ ਪਾਲੇ ਜਾਣ ਤਾਂ ਜੋ ਓੜਕ ਨੂੰ ਓਹ ਰਾਜੇ ਦੀ ਦਰਗਾਹੇ ਖੜੇ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ।

See the chapter Copy




ਦਾਨੀਏਲ 1:5

Follow us:

Advertisements


Advertisements