ਦਾਨੀਏਲ 12:11 - ਪਵਿੱਤਰ ਬਾਈਬਲ11 “ਰੋਜ਼ਾਨਾ ਬਲੀ ਰੋਕ ਦਿੱਤੀ ਜਾਵੇਗੀ। ਉਸ ਸਮੇਂ ਤੋਂ ਲੈ ਕੇ 1,290 ਦਿਨ ਗੁਜ਼ਰ ਜਾਣਗੇ ਜਦੋਂ ਉਹ ਸਮਾਂ ਆਵੇਗਾ ਕਿ ਤਬਾਹੀ ਲਿਆਉਣ ਵਾਲੀ ਭਿਆਨਕ ਸ਼ੈ ਸਥਾਪਿਤ ਕੀਤੀ ਜਾਵੇਗੀ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਜਿਸ ਵੇਲੇ ਥੀਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਵੇ ਦਿਨ ਹੋਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹੈਕਲ ਵਿੱਚੋਂ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ। See the chapter |