Online Bible

- Advertisements -




ਦਾਨੀਏਲ 12:13 - ਪਵਿੱਤਰ ਬਾਈਬਲ

13 “ਜਿੱਥੇ ਤੀਕ ਤੇਰੀ ਗੱਲ ਹੈ, ਦਾਨੀਏਲ, ਜਾ ਅਤੇ ਆਪਣੇ ਜੀਵਨ ਨੂੰ ਅੰਤ ਤੀਕ ਬਿਤਾ। ਤੈਨੂੰ ਤੇਰਾ ਆਰਾਮ ਮਿਲੇਗਾ। ਅੰਤ ਉੱਤੇ, ਤੂੰ ਮੌਤ ਤੋਂ ਉਭਰੇਁਗਾ, ਆਪਣਾ ਹਿੱਸਾ ਲੈਣ ਲਈ।”

See the chapter Copy

ਪਵਿੱਤਰ ਬਾਈਬਲ O.V. Bible (BSI)

13 ਪਰ ਤੂੰ ਆਪਣੇ ਰਾਹ ਤੁਰਿਆ ਜਾਹ ਜਦੋਂ ਤੀਕਰ ਓੜਕ ਦਾ ਵੇਲਾ ਨਾ ਆਵੇ ਕਿਉਂ ਜੋ ਤੂੰ ਸੁਖ ਪਾਵੇਗਾ ਅਤੇ ਆਪਣੀ ਵੰਡ ਉੱਤੇ ਓੜਕ ਦੇ ਦਿਨਾਂ ਵਿੱਚ ਉੱਠ ਖਲੋਵੇਂਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਤੂੰ ਆਪਣੇ ਰਾਹ ਤੁਰਿਆ ਜਾ ਜਦੋਂ ਤੱਕ ਅੰਤ ਦਾ ਸਮਾਂ ਨਾ ਆਵੇ ਕਿਉਂ ਜੋ ਤੂੰ ਸੁੱਖ ਪਾਵੇਂਗਾ ਅਤੇ ਆਪਣੀ ਮਿਰਾਸ ਉੱਤੇ ਅੰਤ ਦੇ ਦਿਨਾਂ ਵਿੱਚ ਉੱਠ ਖੜ੍ਹਾ ਹੋਵੇਂਗਾ।

See the chapter Copy




ਦਾਨੀਏਲ 12:13

Follow us:

Advertisements


Advertisements