ਦਾਨੀਏਲ 12:2 - ਪਵਿੱਤਰ ਬਾਈਬਲ2 ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਉਨ੍ਹਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੀ ਮਿੱਟੀ ਵਿੱਚ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ ਅਤੇ ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ। See the chapter |