Online Bible

- Advertisements -




ਦਾਨੀਏਲ 12:4 - ਪਵਿੱਤਰ ਬਾਈਬਲ

4 “ਪਰ ਤੂੰ, ਦਾਨੀਏਲ, ਇਸ ਸੰਦੇਸ਼ ਨੂੰ ਗੁਪਤ ਰੱਖੀਂ। ਤੈਨੂੰ ਕਿਤਾਬ ਜ਼ਰੂਰ ਬੰਦ ਕਰ ਦੇਣੀ ਚਾਹੀਦੀ ਹੈ। ਤੈਨੂੰ ਇਹ ਭੇਤ ਅੰਤ ਕਾਲ ਤੀਕ ਸਾਂਭ ਕੇ ਰੱਖਣਾ ਚਾਹੀਦਾ ਹੈ। ਬਹੁਤ ਸਾਰੇ ਲੋਕ ਸੱਚੇ ਗਿਆਨ ਲਈ ਇੱਧਰ-ਉੱਧਰ ਭਟਣਕਗੇ। ਅਤੇ ਸੱਚਾ ਗਿਆਨ ਵੱਧੇ ਫ਼ੁੱਲੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਪਰ ਤੂੰ ਹੇ ਦਾਨੀਏਲ, ਇਨ੍ਹਾਂ ਗੱਲਾਂ ਨੂੰ ਮੂੰਦ ਰੱਖ ਅਤੇ ਪੋਥੀ ਉੱਤੇ ਓੜਕ ਦੇ ਸਮੇਂ ਤੀਕਰ ਮੋਹਰ ਲਾ ਰੱਖ। ਬਥੇਰੇ ਇੱਧਰ ਉੱਧਰ ਭੱਜਣਗੇ ਅਤੇ ਵਿੱਦਿਆ ਵਧੇਗੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇੱਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ।

See the chapter Copy




ਦਾਨੀਏਲ 12:4

Follow us:

Advertisements


Advertisements