ਦਾਨੀਏਲ 12:5 - ਪਵਿੱਤਰ ਬਾਈਬਲ5 ਫ਼ੇਰ, ਮੈਂ, ਦਾਨੀਏਲ ਨੇ, ਦੇਖਿਆ ਅਤੇ ਦੋ ਹੋਰਨਾਂ ਬੰਦਿਆਂ ਨੂੰ ਦੇਖਿਆ। ਇੱਕ ਆਦਮੀ ਨਦੀ ਵਾਲੇ ਮੇਰੇ ਪਾਸੇ ਖਲੋਤਾ ਸੀ। ਅਤੇ ਦੂਸਰਾ ਆਦਮੀ ਨਦੀ ਦੇ ਦੂਸਰੇ ਪਾਸੇ ਖਲੋਤਾ ਸੀ। See the chapterਪਵਿੱਤਰ ਬਾਈਬਲ O.V. Bible (BSI)5 ਤਾਂ ਮੈਂ ਦਾਨੀਏਲ ਨੇ ਡਿੱਠਾ ਅਤੇ ਕੀ ਵੇਖਦਾ ਹਾਂ ਜੋ ਦੋ ਹੋਰ ਖਲੋਤੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਮੈਂ ਦਾਨੀਏਲ ਨੇ ਦੇਖਿਆ ਅਤੇ ਕੀ ਵੇਖਦਾ ਹਾਂ, ਜੋ ਦੋ ਹੋਰ ਖੜੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ See the chapter |