ਦਾਨੀਏਲ 12:6 - ਪਵਿੱਤਰ ਬਾਈਬਲ6 ਉਹ ਬੰਦਾ ਜਿਸਨੇ ਸੂਤੀ ਬਸਤਰ ਪਹਿਨੇ ਹੋਏ ਸਨ, ਉਹ ਨਦੀ ਦੇ ਪਾਣੀ ਉੱਪਰ ਖਲੋਤਾ ਸੀ। ਦੋਹਾਂ ਵਿੱਚੋਂ ਇੱਕ ਜਣੇ ਨੇ ਉਸ ਨੂੰ ਆਖਿਆ, “ਹੋਰ ਕਿੰਨਾ ਚਿਰ ਲੱਗੇਗਾ ਜਦੋਂ ਇਹ ਅਦਭੁਤ ਗੱਲਾਂ ਸੱਚ ਹੋ ਜਾਣਗੀਆਂ?” See the chapterਪਵਿੱਤਰ ਬਾਈਬਲ O.V. Bible (BSI)6 ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਸੁਥਰੇ ਲੀੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਪੁੱਛਿਆ ਭਈ ਏਹ ਅਚਰਜ ਗੱਲਾਂ ਕਿੰਨੇ ਚਿਰ ਪਿੱਛੋਂ ਅੰਤ ਤੋੜੀ ਪੁੱਜਣਗੀਆਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਕਤਾਨੀ ਕੱਪੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਤੋਂ ਉਹਨਾਂ ਮਨੁੱਖਾਂ ਵਿੱਚੋਂ ਇੱਕ ਨੇ ਪੁੱਛਿਆ ਕਿ ਇਹ ਅਚਰਜ਼ ਗੱਲਾਂ ਦਾ ਅੰਤ ਕਦੋਂ ਤੱਕ ਹੋਵੇਗਾ? See the chapter |