ਦਾਨੀਏਲ 12:8 - ਪਵਿੱਤਰ ਬਾਈਬਲ8 ਮੈਂ ਜਵਾਬ ਸੁਣਿਆ ਪਰ ਮੈਂ ਸੱਚਮੁੱਚ ਸਮਝਿਆ ਨਹੀਂ। ਇਸ ਲਈ ਮੈਂ ਪੁੱਛਿਆ, “ਸ਼੍ਰ੍ਰੀਮਾਨ, ਇਨ੍ਹਾਂ ਸਾਰੀਆਂ ਗੱਲਾਂ ਦਾ ਅੰਤ ਕੀ ਹੋਵੇਗਾ?” See the chapterਪਵਿੱਤਰ ਬਾਈਬਲ O.V. Bible (BSI)8 ਅਤੇ ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਨ੍ਹਾਂ ਗੱਲਾਂ ਦਾ ਓੜਕ ਕੀ ਹੋਵੇਗਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ? See the chapter |