Online Bible

- Advertisements -




ਦਾਨੀਏਲ 12:9 - ਪਵਿੱਤਰ ਬਾਈਬਲ

9 ਉਸਨੇ ਜਵਾਬ ਦਿੱਤਾ, “ਜਾ, ਦਾਨੀਏਲ ਆਪਣੇ ਜੀਵਨ ਚਲਦਾ ਚਲ। ਇਸ ਵਿੱਚ ਹੀ ਸੰਦੇਸ਼ ਛੁਪੀਆ ਹਇਆ ਹੈ। ਇਹ ਉਦੋਂ ਤੀਕ ਭੇਤ ਰਹੇਗਾ ਜਦੋਂ ਤੱਕ ਕਿ ਅੰਤ ਸਮਾਂ ਨਹੀਂ ਆ ਜਾਂਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਪੁਰ ਤੁਰਿਆ ਜਾਹ ਕਿਉਂ ਜੋ ਏਹ ਗੱਲਾਂ ਓੜਕ ਦੇ ਵੇਲੇ ਤੀਕਰ ਮੁੰਦੀਆਂ ਹੋਈਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ।

See the chapter Copy




ਦਾਨੀਏਲ 12:9

Follow us:

Advertisements


Advertisements