ਦਾਨੀਏਲ 2:1 - ਪਵਿੱਤਰ ਬਾਈਬਲ1 ਨਬੂਕਦਨੱਸਰ ਦੇ ਰਾਜ ਦੇ ਦੂਸਰੇ ਵਰ੍ਹੇ ਦੌਰਾਨ ਉਸ ਨੂੰ ਕੁਝ ਸੁਪਨੇ ਆਏ। ਉਹ ਉਨ੍ਹਾਂ ਸੁਪਨਿਆਂ ਕਾਰਣ ਪਰੇਸ਼ਾਨ ਸੀ ਅਤੇ ਸੌਂ ਨਹੀਂ ਸੀ ਸੱਕਦਾ। See the chapterਪਵਿੱਤਰ ਬਾਈਬਲ O.V. Bible (BSI)1 ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਵਰ੍ਹੇ ਵਿੱਚ ਅਜਿਹੇ ਸੁਫ਼ਨੇ ਵੇਖੇ ਜਿਨ੍ਹਾਂ ਤੋਂ ਉਹ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਫ਼ਨੇ ਵੇਖੇ, ਜਿਸ ਕਾਰਨ ਉਸ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ। See the chapter |