ਦਾਨੀਏਲ 2:11 - ਪਵਿੱਤਰ ਬਾਈਬਲ11 ਰਾਜਾ ਉਹ ਗੱਲ ਕਰਨ ਲਈ ਆਖ ਰਿਹਾ ਹੈ ਜਿਹੜੀ ਕਰਨੀ ਬਹੁਤ ਮੁਸ਼ਕਿਲ ਹੈ। ਸਿਰਫ਼ ਦੇਵਤੇ ਹੀ ਰਾਜੇ ਨੂੰ ਉਸ ਦੇ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕਦੇ ਹਨ। ਪਰ ਦੇਵਤੇ ਲੋਕਾਂ ਨਾਲ ਨਹੀਂ ਰਹਿੰਦੇ।” See the chapterਪਵਿੱਤਰ ਬਾਈਬਲ O.V. Bible (BSI)11 ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਣੋਖੀ ਹੈ ਅਤੇ ਦਿਓਤਿਆਂ ਬਿਨਾ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ ਕੋਈ ਰਾਜੇ ਦੇ ਦਰਬਾਰ ਉਹ ਨੂੰ ਦੱਸ ਨਹੀਂ ਸੱਕਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਨੋਖੀ ਹੈ ਅਤੇ ਦੇਵਤਿਆਂ ਬਿਨਾਂ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ, ਕੋਈ ਰਾਜੇ ਨੂੰ ਦੱਸ ਨਹੀਂ ਸਕਦਾ। See the chapter |