Online Bible

- Advertisements -




ਦਾਨੀਏਲ 2:12 - ਪਵਿੱਤਰ ਬਾਈਬਲ

12 ਜਦੋਂ ਰਾਜੇ ਨੇ ਇਹ ਸੁਣਿਆ ਤਾਂ ਉਹ ਬਹੁਤ ਕਰੋਧਵਾਨ ਹੋ ਗਿਆ। ਇਸ ਲਈ ਉਸ ਨੇ ਬਾਬਲ ਦੇ ਸਾਰੇ ਸਿਆਣੇ ਆਦਮੀਆਂ ਨੂੰ ਕਤਲ ਕਰਨ ਦਾ ਹੁਕਮ ਦੇ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਏਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਗਿਆਨੀਆਂ ਨੂੰ ਨਾਸ ਕਰੋ !

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਇਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਵਿਦਵਾਨਾਂ ਨੂੰ ਨਾਸ ਕਰੋ!

See the chapter Copy




ਦਾਨੀਏਲ 2:12

Follow us:

Advertisements


Advertisements