ਦਾਨੀਏਲ 2:13 - ਪਵਿੱਤਰ ਬਾਈਬਲ13 ਰਾਜੇ ਨਬੂਕਦਨੱਸਰ ਦੇ ਹੁਕਮ ਦਾ ਐਲਾਨ ਕਰ ਦਿੱਤਾ ਗਿਆ। ਸਾਰੇ ਹੀ ਸਿਆਣੇ ਬੰਦੇ ਮਾਰੇ ਜਾਣੇ ਸਨ। ਰਾਜੇ ਦੇ ਬੰਦਿਆਂ ਨੂੰ ਦਾਨੀਏਲ ਅਤੇ ਉਸ ਦੇ ਦੋਸਤਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕਤਲ ਕਰਨ ਲਈ ਭੇਜਿਆ ਗਿਆ। See the chapterਪਵਿੱਤਰ ਬਾਈਬਲ O.V. Bible (BSI)13 ਸੋ ਹੁਕਮ ਨਿੱਕਲਿਆ ਅਤੇ ਗਿਆਨੀਆਂ ਨੇ ਮਾਰੇ ਜਾਣਾ ਸੀ ਤੇ ਉਨ੍ਹਾਂ ਨੇ ਦਾਨੀਏਲ ਤੇ ਉਸ ਦੇ ਸਾਥੀਆਂ ਨੂੰ ਮਾਰੇ ਜਾਣ ਲਈ ਢੂੰਡਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਸ ਲਈ ਇਹ ਹੁਕਮ ਨਿੱਕਲਿਆ ਅਤੇ ਵਿਦਵਾਨਾਂ ਨੇ ਮਾਰੇ ਜਾਣਾ ਸੀ ਤੇ ਉਹਨਾਂ ਨੇ ਦਾਨੀਏਲ ਤੇ ਉਸ ਦੇ ਸਾਥੀਆਂ ਨੂੰ ਮਾਰੇ ਜਾਣ ਲਈ ਲੱਭਿਆ। See the chapter |