ਦਾਨੀਏਲ 2:14 - ਪਵਿੱਤਰ ਬਾਈਬਲ14 ਅਰਕ ਪਾਤਸ਼ਾਹ ਦਾ ਪ੍ਰਧਾਨ ਜੱਲਾਦ ਸੀ। ਉਹ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਜਾ ਰਿਹਾ ਸੀ। ਪਰ ਦਾਨੀਏਲ ਨੇ ਅਰੀਓਕ ਨਾਲ ਬੜੀ ਸਿਆਣਪਤਾ ਨਾਲ ਅਤੇ ਤਰਕਪੂਰਣ ਢਁਗ ਗੱਲ ਕੀਤੀ। See the chapterਪਵਿੱਤਰ ਬਾਈਬਲ O.V. Bible (BSI)14 ਤਦ ਦਾਨੀਏਲ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਨੂੰ ਜਿਹੜਾ ਬਾਬਲ ਦੇ ਗਿਆਨੀਆਂ ਨੂੰ ਮਾਰ ਸੁੱਟਣ ਲਈ ਨਿੱਕਲਿਆ ਸੀ ਮੱਤ ਤੇ ਬੁੱਧ ਨਾਲ ਬੋਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਦ ਦਾਨੀਏਲ ਰਾਜੇ ਦੇ ਜੱਲਾਦਾਂ ਦੇ ਸਰਦਾਰ ਅਰਯੋਕ ਨੂੰ ਜਿਹੜਾ ਬਾਬਲ ਦੇ ਵਿਦਵਾਨਾਂ ਨੂੰ ਮਾਰਨ ਲਈ ਨਿੱਕਲਿਆ ਸੀ, ਸੋਚ ਵਿਚਾਰ ਅਤੇ ਬੁੱਧ ਨਾਲ ਬੋਲਿਆ। See the chapter |