ਦਾਨੀਏਲ 2:15 - ਪਵਿੱਤਰ ਬਾਈਬਲ15 ਦਾਨੀਏਲ ਨੇ ਅਰਯੋਕ ਨੂੰ ਆਖਿਆ, “ਰਾਜੇ ਨੇ ਇਸ ਤਰ੍ਹਾਂ ਦੀ ਸਜ਼ਾ ਦਾ ਹੁਕਮ ਕਿਉਂ ਦਿੱਤਾ ਸੀ?” ਫ਼ੇਰ ਅਰੀਓਕ ਨੇ ਰਾਜੇ ਦੇ ਸੁਪਨਿਆਂ ਬਾਰੇ ਸਾਰੀ ਵਿਬਿਆ ਸੁਣਾਈ ਅਤੇ ਦਾਨੀਏਲ ਸਮਝ ਗਿਆ। See the chapterਪਵਿੱਤਰ ਬਾਈਬਲ O.V. Bible (BSI)15 ਉਹ ਨੇ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਤੋਂ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਾਹ ਨੂੰ ਹੁੰਦੀ ਹੈ? ਤਦ ਅਰਯੋਕ ਨੇ ਦਾਨੀਏਲ ਨੂੰ ਉਹ ਗੱਲ ਸੁਣਾਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹ ਨੇ ਰਾਜੇ ਦੇ ਸੁਰੱਖਿਆ ਕਰਮੀਆਂ ਦੇ ਸਰਦਾਰ ਅਰਯੋਕ ਨੂੰ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਿਉਂ ਹੁੰਦੀ ਹੈ? ਤਦ ਅਰਯੋਕ ਨੇ ਦਾਨੀਏਲ ਨੂੰ ਇਸ ਗੱਲ ਦਾ ਭੇਤ ਸੁਣਾਇਆ। See the chapter |