Online Bible

- Advertisements -




ਦਾਨੀਏਲ 2:16 - ਪਵਿੱਤਰ ਬਾਈਬਲ

16 ਜਦੋਂ ਦਾਨੀਏਲ ਨੇ ਕਹਾਣੀ ਸੁਣੀ ਉਹ ਰਾਜੇ ਨਬੂਕਦਨੱਸਰ ਕੋਲ ਚੱਲਾ ਗਿਆ। ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਸ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ। ਫ਼ੇਰ ਉਹ ਰਾਜੇ ਨੂੰ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਅਤੇ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਅਰਦਾਸ ਕੀਤੀ ਭਈ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਬੇਨਤੀ ਕੀਤੀ ਕਿ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।

See the chapter Copy




ਦਾਨੀਏਲ 2:16

Follow us:

Advertisements


Advertisements