ਦਾਨੀਏਲ 2:17 - ਪਵਿੱਤਰ ਬਾਈਬਲ17 ਇਸ ਲਈ ਦਾਨੀਏਲ ਆਪਣੇ ਘਰ ਗਿਆ। ਉਸ ਨੇ ਸਾਰੀ ਗੱਲ ਆਪਣੇ ਮਿੱਤਰਾਂ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਦੱਸੀ। See the chapterਪਵਿੱਤਰ ਬਾਈਬਲ O.V. Bible (BSI)17 ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਪਤਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਦੱਸਿਆ, See the chapter |