ਦਾਨੀਏਲ 2:18 - ਪਵਿੱਤਰ ਬਾਈਬਲ18 ਦਾਨੀਏਲ ਨੇ ਆਪਣੇ ਮਿੱਤਰਾਂ ਨੂੰ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨ ਲਈ ਆਖਿਆ। ਦਾਨੀਏਲ ਨੇ ਉਨ੍ਹਾਂ ਨੂੰ ਇਹ ਪ੍ਰਾਰਥਨਾ ਕਰਨ ਲਈ ਆਖਿਆ ਕਿ ਪਰਮੇਸ਼ੁਰ ਉਨ੍ਹਾਂ ਉੱਤੇ ਮਿਹਰਬਾਨ ਹੋਵੇ ਅਤੇ ਇਸ ਰਹੱਸ ਨੂੰ ਸਮਝਣ ਵਿੱਚ ਸਹਾਇਤਾ ਕਰੇ। ਤਾਂ ਜੋ ਦਾਨੀਏਲ ਅਤੇ ਉਸ ਦੇ ਮਿੱਤਰ ਬਾਬਲ ਦੇ ਹੋਰਨਾਂ ਸਿਆਣੇ ਬੰਦਿਆਂ ਨਾਲ ਮਾਰੇ ਨਾ ਜਾਣ। See the chapterਪਵਿੱਤਰ ਬਾਈਬਲ O.V. Bible (BSI)18 ਤਾਂ ਜੋ ਓਹ ਏਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਗਿਆਨੀਆਂ ਦੇ ਨਾਲ ਨਾਸ ਨਾ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ ਨਾ ਹੋਣ। See the chapter |