ਦਾਨੀਏਲ 2:19 - ਪਵਿੱਤਰ ਬਾਈਬਲ19 ਰਾਤ ਵੇਲੇ, ਪਰਮੇਸ਼ੁਰ ਨੇ ਦਰਸ਼ਨ ਵਿੱਚ ਉਸ ਨੂੰ ਭੇਤ ਪ੍ਰਕਾਸ਼ਿਤ ਕਰ ਦਿੱਤਾ। ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਦੀ ਉਸਤਤ ਕੀਤੀ। See the chapterਪਵਿੱਤਰ ਬਾਈਬਲ O.V. Bible (BSI)19 ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁਲ੍ਹ ਗਿਆ ਅਤੇ ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਧੰਨਵਾਦ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁੱਲ੍ਹ ਗਿਆ ਅਤੇ ਉਸ ਨੇ ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕੀਤਾ। See the chapter |