ਦਾਨੀਏਲ 2:20 - ਪਵਿੱਤਰ ਬਾਈਬਲ20 ਦਾਨੀਏਲ ਨੇ ਆਖਿਆ: “ਉਸਤਤ ਕਰੋ ਪਰਮੇਸ਼ੁਰ ਦੇ ਨਾਮ ਦੀ ਸਦਾ ਲਈ! ਸ਼ਕਤੀ ਅਤੇ ਸਿਆਣਪ ਹੈ ਓਸੇ ਦੀ! See the chapterਪਵਿੱਤਰ ਬਾਈਬਲ O.V. Bible (BSI)20 ਦਾਨੀਏਲ ਨੇ ਉੱਤਰ ਦੇ ਕੇ ਆਖਿਆ, - ਪਰਮੇਸ਼ੁਰ ਦਾ ਨਾਮ ਸਦੀ ਤਾਈਂ, ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ! See the chapter |