ਦਾਨੀਏਲ 2:21 - ਪਵਿੱਤਰ ਬਾਈਬਲ21 ਬਦਲਦਾ ਹੈ ਉਹ ਸਮਿਆਂ ਅਤੇ ਰੁੱਤਾਂ ਨੂੰ! ਅਤੇ ਬਦਲਦਾ ਹੈ ਉਹ ਰਾਜਿਆਂ ਨੂੰ! ਦਿੰਦਾ ਹੈ ਸ਼ਕਤੀ ਉਹ ਰਾਜਿਆਂ ਨੂੰ, ਅਤੇ ਖੋਹ ਲੈਂਦਾ ਹੈ ਉਹ ਸ਼ਕਤੀ ਉਨ੍ਹਾਂ ਦੀ! ਦਿੰਦਾ ਹੈ ਉਹ ਸਿਆਣਪ ਲੋਕਾਂ ਨੂੰ ਇਸ ਲਈ ਹੋ ਜਾਂਦੇ ਨੇ ਸਿਆਣੇ ਉਹ! ਸਿੱਖਣ ਦਿੰਦਾ ਹੈ ਉਹ ਗਿਆਨ ਲੋਕਾਂ ਨੂੰ ਅਤੇ ਸਮਝਦਾਰ ਬਣਨ ਦਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)21 ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਅਸਥਾਪਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਗਿਆਨੀਆਂ ਨੂੰ ਗਿਆਨ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ। See the chapter |