Online Bible

- Advertisements -




ਦਾਨੀਏਲ 2:22 - ਪਵਿੱਤਰ ਬਾਈਬਲ

22 ਜਾਣਦਾ ਹੈ ਉਹ ਗੁਝ੍ਝੇ ਭੇਤਾਂ ਨੂੰ, ਸਮਝਣਾ ਜਿਨ੍ਹਾਂ ਨੂੰ ਮੁਸ਼ਕਿਲ ਹੈ। ਰਹਿੰਦੀ ਹੈ ਰੌਸ਼ਨੀ ਨਾਲ ਉਸ ਦੇ, ਇਸ ਲਈ ਜਾਣਦਾ ਹੈ ਉਹ ਕਿ ਕੀ ਹੈ ਹਨੇਰੇ ਵਿੱਚ ਅਤੇ ਗੁਪਤ ਥਾਵਾਂ ਅੰਦਰ!

See the chapter Copy

ਪਵਿੱਤਰ ਬਾਈਬਲ O.V. Bible (BSI)

22 ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ।

See the chapter Copy




ਦਾਨੀਏਲ 2:22

Follow us:

Advertisements


Advertisements