ਦਾਨੀਏਲ 2:25 - ਪਵਿੱਤਰ ਬਾਈਬਲ25 ਇਸ ਲਈ ਬਹੁਤ ਛੇਤੀ ਅਰਯੋਕ ਦਾਨੀਏਲ ਨੂੰ ਰਾਜੇ ਕੋਲ ਲੈ ਗਿਆ। ਅਰਯੋਕ ਨੇ ਰਾਜੇ ਨੂੰ ਆਖਿਆ, “ਮੈਂ ਯਹੂਦਾਹ ਵਿੱਚਲੇ ਬੰਦੀਵਾਨਾਂ ਵਿੱਚੋਂ ਇੱਕ ਬੰਦਾ ਲੱਭਿਆ ਹੈ। ਉਹ ਰਾਜੇ ਨੂੰ ਉਸ ਦੇ ਸੁਪਨੇ ਦਾ ਅਰਬ ਦੱਸ ਸੱਕਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)25 ਤਦ ਅਰਯੋਕ ਦਾਨੀਏਲ ਨੂੰ ਛੇਤੀ ਨਾਲ ਰਾਜੇ ਦੇ ਦਰਬਾਰ ਲੈ ਗਿਆ ਤੇ ਅਰਦਾਸ ਕੀਤੀ ਕਿ ਮੈਨੂੰ ਯਹੂਦਾਹ ਦੇ ਬੰਧੂਆਂ ਵਿੱਚ ਇੱਕ ਬੰਦਾ ਮਿਲਿਆ ਹੈ ਜਿਹੜਾ ਮਹਾਰਾਜ ਨੂੰ ਅਰਥ ਦੱਸੂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤਦ ਅਰਯੋਕ ਦਾਨੀਏਲ ਨੂੰ ਛੇਤੀ ਨਾਲ ਰਾਜੇ ਦੇ ਦਰਬਾਰ ਲੈ ਗਿਆ ਤੇ ਬੇਨਤੀ ਕੀਤੀ ਕਿ ਮੈਨੂੰ ਯਹੂਦਾਹ ਦੇ ਗੁਲਾਮਾਂ ਵਿੱਚੋਂ ਇੱਕ ਮਨੁੱਖ ਮਿਲਿਆ ਹੈ ਜਿਹੜਾ ਰਾਜੇ ਨੂੰ ਸੁਫ਼ਨੇ ਦਾ ਅਰਥ ਦੱਸੇਗਾ। See the chapter |