Online Bible

- Advertisements -




ਦਾਨੀਏਲ 2:26 - ਪਵਿੱਤਰ ਬਾਈਬਲ

26 ਰਾਜੇ ਨੇ ਦਾਨੀਏਲ (ਬੇਲਟਸ਼ੱਸਰ)ਨੂੰ ਸਵਾਲ ਪੁੱਛਿਆ ਉਸ ਨੇ ਦਾਨੀਏਲ ਨੂੰ ਆਖਿਆ, “ਕੀ ਤੂੰ ਮੇਰੇ ਸੁਪਨੇ ਬਾਰੇ ਮੈਨੂੰ ਦੱਸ ਸੱਕਦਾ ਹੈਂ ਅਤੇ ਇਹ ਵੀ ਦੱਸ ਸੱਕਦਾ ਹੈਂ ਕਿ ਉਸਦਾ ਕੀ ਅਰਬ ਹੈ?”

See the chapter Copy

ਪਵਿੱਤਰ ਬਾਈਬਲ O.V. Bible (BSI)

26 ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਉਂ ਬੇਲਟਸ਼ੱਸਰ ਸੀ ਪੁੱਛਿਆ, ਕੀ ਤੂੰ ਉਸ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਰ ਉਹ ਦਾ ਅਰਥ ਦੱਸ ਸੱਕਦਾ ਹੈਂ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਮ ਬੇਲਟਸ਼ੱਸਰ ਸੀ ਪੁੱਛਿਆ, ਕੀ ਤੇਰੇ ਕੋਲ ਇਹ ਗੁਣ ਹੈ ਜੋ ਤੂੰ ਉਸ ਸੁਫ਼ਨੇ ਦਾ ਜੋ ਮੈਂ ਵੇਖਿਆ ਅਤੇ ਉਹ ਦਾ ਅਰਥ ਦੱਸ ਸਕਦਾ ਹੈਂ?

See the chapter Copy




ਦਾਨੀਏਲ 2:26

Follow us:

Advertisements


Advertisements