Online Bible

- Advertisements -




ਦਾਨੀਏਲ 2:27 - ਪਵਿੱਤਰ ਬਾਈਬਲ

27 ਦਾਨੀਏਲ ਨੇ ਜਵਾਬ ਦਿੱਤਾ, “ਹੇ ਰਾਜਨ ਨਬੂਕਦਨੱਸਰ, ਨਾ ਕੋਈ ਵੀ ਸਿਆਣਾ ਬੰਦਾ, ਨਾ ਕੋਈ ਜਾਦੂ ਟੂਣੇ ਵਾਲਾ ਅਤੇ ਨਾ ਕੋਈ ਵੀ ਕਸਦੀਆਂ ਰਾਜੇ ਨੂੰ ਉਸ ਦੀਆਂ ਪੁੱਛੀਆਂ ਹੋਈਆਂ ਗੁਝ੍ਝੀਆਂ ਗੱਲਾਂ ਬਾਰੇ ਦੱਸ ਸੱਕਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਦਾਨੀਏਲ ਨੇ ਰਾਜੇ ਦੇ ਦਰਬਾਰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਮਹਾਰਾਜ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤ੍ਰੀ ਨਾ ਅਗੰਮ ਜਾਣੀ ਮਹਾਰਾਜ ਨੂੰ ਦੱਸ ਸੱਕਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ,

See the chapter Copy




ਦਾਨੀਏਲ 2:27

Follow us:

Advertisements


Advertisements