ਦਾਨੀਏਲ 2:29 - ਪਵਿੱਤਰ ਬਾਈਬਲ29 ਹੇ ਰਾਜਨ, ਤੁਸੀਂ ਆਪਣੇ ਬਿਸਤਰ ਉੱਤੇ ਲੇਟੇ ਹੋਏ ਸੀ। ਅਤੇ ਤੁਸੀਂ ਭਵਿੱਖ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ। ਪਰਮੇਸ਼ੁਰ ਲੋਕਾਂ ਨੂੰ ਗੁਪਤ ਗੱਲਾਂ ਬਾਰੇ ਦੱਸ ਸੱਕਦਾ ਹੈ-ਅਤੇ ਉਸ ਨੇ ਤੁਹਾਨੂੰ ਦਰਸਾ ਦਿੱਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ। See the chapterਪਵਿੱਤਰ ਬਾਈਬਲ O.V. Bible (BSI)29 ਹੇ ਮਹਾਰਾਜ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਅਗੰਮ ਨੂੰ ਕੀ ਹੋਵੇਗਾ? ਸੋ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਹੇ ਰਾਜਾ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਭਵਿੱਖ ਵਿੱਚ ਕੀ ਹੋਵੇਗਾ? ਇਸ ਕਾਰਨ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ। See the chapter |