Online Bible

- Advertisements -




ਦਾਨੀਏਲ 2:3 - ਪਵਿੱਤਰ ਬਾਈਬਲ

3 ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ ਜਿਸਨੇ ਮੈਨੂੰ ਪਰੇਸ਼ਾਨ ਕੀਤਾ ਹੈ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਸੁਪਨੇ ਦਾ ਕੀ ਅਰਬ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

3 ਤਾਂ ਰਾਜੇ ਨੇ ਉਨ੍ਹਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਦ ਰਾਜੇ ਨੇ ਉਹਨਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ।

See the chapter Copy




ਦਾਨੀਏਲ 2:3

Follow us:

Advertisements


Advertisements