Online Bible

- Advertisements -




ਦਾਨੀਏਲ 2:31 - ਪਵਿੱਤਰ ਬਾਈਬਲ

31 “ਰਾਜਨ, ਤੁਸੀਂ ਆਪਣੇ ਸੁਪਨੇ ਵਿੱਚ ਇੱਕ ਵੱਡਾ ਬੁੱਤ ਆਪਣੇ ਸਾਹਮਣੇ ਖਲੋਤਾ ਦੇਖਿਆ। ਇਹ ਬੁੱਤ ਬਹੁਤ ਚਮਕੀਲਾ ਅਤੇ ਪ੍ਰਭਾਵਸ਼ਾਲੀ ਸ਼ੀ। ਇਸਦਾ ਰੂਪ ਭੈਭੀਤ ਕਰ ਦੇਣ ਵਾਲਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਹੇ ਮਹਾਰਾਜ, ਤੁਸਾਂ ਨਿਗਾਹ ਕੀਤੀ ਤਾਂ ਕੀ ਵੇਖਿਆ ਭਈ ਇੱਕ ਵੱਡੀ ਮੂਰਤ ਹੈਸੀ। ਉਹ ਮੂਰਤ ਜਿਹੜੀ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਤੁਹਾਡੇ ਸਾਹਮਣੇ ਖੜੀ ਹੋਈ ਅਤੇ ਉਹ ਦਾ ਰੂਪ ਭਿਆਣਕ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ।

See the chapter Copy




ਦਾਨੀਏਲ 2:31

Follow us:

Advertisements


Advertisements