ਦਾਨੀਏਲ 2:32 - ਪਵਿੱਤਰ ਬਾਈਬਲ32 ਬੁੱਤ ਦਾ ਸਿਰ ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ। ਬੁੱਤ ਦੀ ਛਾਤੀ ਅਤੇ ਬਾਜੂ ਚਾਂਦੀ ਦੇ ਬਣੇ ਹੋਏ ਸਨ। ਬੁੱਤ ਦਾ ਪੇਟ ਅਤੇ ਲੱਤਾਂ ਦਾ ਉੱਪਰਲਾ ਹਿੱਸਾ ਕਾਂਸੀ ਦਾ ਬਣਿਆ ਹੋਇਆ ਸੀ। See the chapterਪਵਿੱਤਰ ਬਾਈਬਲ O.V. Bible (BSI)32 ਰਹੀ ਉਹ ਮੂਰਤ, - ਉਹ ਦਾ ਸਿਰ ਚੋਖੇ ਸੋਨੇ ਦਾ ਸੀ, ਉਹ ਦੀ ਹਿੱਕ ਤੇ ਉਹ ਦੀਆਂ ਬਾਹਾਂ ਚਾਂਦੀ ਦੀਆਂ, ਉਹ ਦਾ ਢਿੱਢ ਤੇ ਉਹ ਦੇ ਪੱਟ ਪਿੱਤਲ ਦੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਉਸ ਮੂਰਤੀ ਦਾ ਸਿਰ ਖ਼ਾਲਸ ਸੋਨੇ ਦਾ ਸੀ, ਉਹ ਦੀ ਛਾਤੀ ਤੇ ਉਹ ਦੀਆਂ ਬਾਂਹਾਂ ਚਾਂਦੀ ਦੀਆਂ, ਉਹ ਦਾ ਢਿੱਡ ਤੇ ਉਹ ਦੇ ਪੱਟ ਪਿੱਤਲ ਦੇ, See the chapter |