ਦਾਨੀਏਲ 2:34 - ਪਵਿੱਤਰ ਬਾਈਬਲ34 ਜਦੋਂ ਤੁਸੀਂ ਬੁੱਤ ਵੱਲ ਵੇਖ ਰਹੇ ਸੀ ਤਾਂ ਤੁਸੀਂ ਇੱਕ ਪੱਥਰ ਦੇਖਿਆ। ਪੱਥਰ ਕਟਿਆ ਹੋਇਆ ਸੀ-ਪਰ ਕਿਸੇ ਬੰਦੇ ਨੇ ਪੱਥਰ ਨੂੰ ਨਹੀਂ ਕਟਿਆ ਸੀ। ਫ਼ੇਰ ਪੱਥਰ ਹਵਾ ਵਿੱਚ ਉਛਲਿਆ ਅਤੇ ਬੁੱਤ ਦੇ ਲੋਹੇ ਅਤੇ ਮਿੱਟੀ ਦੇ ਬਣੇ ਹੋਏ ਪੈਰਾਂ ਵਿੱਚ ਵਜਿਆ। ੱਪੱਬਰ ਨੇ ਬੁੱਤ ਨੂੰ ਕੁਚਲ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)34 ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੀਕ ਭਈ ਇੱਕ ਪੱਥਰ ਬਿਨਾ ਹੱਥ ਲਾਏ ਵੱਢ ਕੇ ਕੱਢਿਆ ਗਿਆ ਜਿਹ ਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ ਟੋਟੇ ਕਰ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ। See the chapter |