ਦਾਨੀਏਲ 2:37 - ਪਵਿੱਤਰ ਬਾਈਬਲ37 ਰਾਜਨ, ਤੁਸੀਂ ਸਭ ਤੋਂ ਮਹੱਤਵਪੂਰਣ ਰਾਜੇ ਹੋ। ਅਕਾਸ਼ ਦੇ ਪਰਮੇਸ਼ੁਰ ਨੇ ਤੁਹਾਨੂੰ ਰਾਜ, ਸ਼ਕਤੀ, ਤਾਕਤ ਅਤੇ ਪਰਤਾਪ ਬਖਸ਼ਿਆ ਹੈ। See the chapterਪਵਿੱਤਰ ਬਾਈਬਲ O.V. Bible (BSI)37 ਹੇ ਮਹਾਰਾਜ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਸ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ ਤੇ ਸ਼ਕਤੀ ਤੇ ਬਲ ਤੇ ਤੇਜ ਦੇ ਦਿੱਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ। See the chapter |