Online Bible

- Advertisements -




ਦਾਨੀਏਲ 2:38 - ਪਵਿੱਤਰ ਬਾਈਬਲ

38 ਪਰਮੇਸ਼ੁਰ ਨੇ ਤੈਨੂੰ ਅਧਿਕਾਰ ਦਿੱਤਾ ਹੈ ਅਤੇ ਤੂੰ ਲੋਕਾਂ, ਜਾਨਵਰਾਂ ਅਤੇ ਪੰਛੀਆਂ ਉੱਤੇ ਹਕੂਮਤ ਕਰਦਾ ਹੈ। ਜਿੱਥੇ ਵੀ ਉਹ ਰਹਿੰਦੇ ਨੇ, ਪਰਮੇਸ਼ੁਰ ਨੇ ਤੈਨੂੰ ਉਨ੍ਹਾਂ ਸਾਰਿਆਂ ਦਾ ਹਾਕਮ ਬਣਾਇਆ ਹੈ। ਰਾਜੇ ਨਬੂਕਦਨੱਸਰ, ਤੂੰਁ ਹੀ ਬੁੱਤ ਦਾ ਉਹ ਸੁਨਿਹਰੀ ਸਿਰ ਹੈਂ।

See the chapter Copy

ਪਵਿੱਤਰ ਬਾਈਬਲ O.V. Bible (BSI)

38 ਅਤੇ ਜਿੱਥੇ ਕਿਤੇ ਮਨੁੱਖ ਦੀ ਵੰਸ ਵੱਸਦੀ ਹੈ ਉਸ ਨੇ ਖੇਤ ਦੇ ਜਨਾਉਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨ੍ਹਾਂ ਸਭਨਾਂ ਦਾ ਮਾਲਿਕ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਜਿੱਥੇ ਕਿਤੇ ਮਨੁੱਖ ਦੀ ਵੰਸ਼ ਵੱਸਦੀ ਹੈ ਉਸ ਨੇ ਖੇਤ ਦੇ ਜਾਨਵਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨਾਂ ਸਭਨਾਂ ਦਾ ਅਧਿਕਾਰੀ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ।

See the chapter Copy




ਦਾਨੀਏਲ 2:38

Follow us:

Advertisements


Advertisements